Wednesday, July 22, 2026

ਪਿੰਡ ਚੁਹਾਣਾ ਵਿਖੇ ਗੁਰੂਘਰ ਦੇ ਲੰਗਰ ਹਾਲ ਦਾ ਲੈਂਟਰ ਪਾਇਆ

PPN2104201809ਸੰਦੌੜ, 21 ਅਪੈ੍ਰਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਗੁਰਦੁਆਰਾ ਜੰਡਸਰ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ।ਬਾਬਾ ਕੁਲਦੀਪ ਸਿੰਘ ਚੁਹਾਣਾ ਨੇ ਦੱਸਿਆ ਗੁਰੂਘਰ ਆਉਂਦੀਆਂ ਸੰਗਤਾਂ ਨੂੰ ਧਾਰਮਿਕ ਸਮਾਗਮਾ ਦੌਰਾਨ ਸੰਗਤਾਂ ਨੂੰ ਲੰਗਰ ਛਕਾਉਣ ਵਿੱਚ ਮੁਸ਼ਕਲ ਆਉਂਦੀ ਸੀ।ਜਿਸ ਕਰਕੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ।
ਇਸ ਮੌਕੇ ਸੇਵਾਦਰ ਮਿਸਤਰੀ ਗੁਰਮੀਤ ਸਿੰਘ, ਮਿਸਤਰੀ ਹਰਫੂਲ ਸਿੰਘ, ਗ੍ਰੰਥੀ ਗੁਰਸੇਵਕ ਸਿੰਘ, ਜਗਜੀਤ ਸਿੰਘ, ਰਘਵੀਰ ਸਿੰਘ, ਨਵਦੀਪ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਮਿਸਤਰੀ ਗੁਰਮੇਲ ਸਿੰਘ ਸਮੇਤ ਅਨੇਕਾਂ ਸੇਵਾਦਾਰਾਂ ਨੇ ਆਪਣੀ ਆਪਣੀ ਸੇਵਾ ਨਿਭਾਈ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply