ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਵਲੋਂ ਥਾਣਾ ਸਿਵਲ ਲਾਈਨ ਦੇ ਮੁੱਖੀ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੂੰ ਚੰਗੀ ਕਾਰਗੁਜਾਰੀ ਅਤੇ ਇਮਾਨਦਾਰੀ ਨਾਲ ਡਿਊੁਟੀ ਕਰਨ `ਤੇ “ਡਾਇਰੈਕਟਰ ਜਨਰਲ ਕੋਮੈਨਡੇਸ਼ਨ ਡਿਸਕ” ਐਵਾਰਡ ਦਿੱਤਾ ਗਿਆ।ਤਸਵੀਰ ਵਿੱਚ ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵਾ ਆਈ.ਪੀ.ਐਸ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੂੰ ਡਿਸਕ ਲਗਾ ਕੇ ਸਨਮਾਨਿਤ ਕਰਦੇ ਹੋਏ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media