Friday, September 20, 2024

ਗੁਰੂ ਸਾਹਿਬਾਨ, ਗੁਰੂ ਇਤਿਹਾਸ ਤੇ ਮਹਾਨ ਜਰਨੈਲਾਂ ਸਬੰਧੀ ਗਲਤ ਸ਼ਬਦਾਵਲੀ ਬੋਲਣ ਦੀ ਹਿਮਾਕਤ ਹੀ ਨਿੰਦਣਯੋਗ- ਗਿ. ਗੁਰਬਚਨ ਸਿੰਘ

G. Gurbachan Singhਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜਿਸ ਹਰਨੇਕ ਸਿੰਘ ਨੇਕੀ ਨਾਮਕ ਨਿੰਦਕ ਵਿਅਕਤੀ ਨੇ ਗੁਰੂ ਸਾਹਿਬਾਨ, ਗੁਰੂ ਇਤਿਹਾਸ ਅਤੇ ਸਾਡੇ ਮਹਾਨ ਜਰਨੈਲਾਂ ਸਬੰਧੀ ਗਲਤ ਸ਼ਬਦਾਵਲੀ ਬੋਲਣ ਦੀ ਹਿਮਾਕਤ ਕੀਤੀ ਹੈ ਬਹੁਤ ਹੀ ਨਿੰਦਣਯੋਗ ਹੈ।ਐਸੇ ਨਿੰਦਕ ਵਿਅਕਤੀ `ਤੇ ਨਿਊਜ਼ੀਲੈਂਡ ਦੀਆਂ ਸਮੂਹ ਸਿੱਖ ਸੰਗਤਾਂ ਇੱਕਠੀਆਂ ਹੋ ਕਿ ਸਖ਼ਤ ਕਾਰਵਾਈ ਕਰਵਾਉਣ ਤਾਂ ਜੋ ਇਹੋ ਜਿਹੇ ਨਿੰਦਕ ਲੋਕਾਂ ਨੂੰ ਨੱਥ ਪਾਈ ਜਾ ਸਕੇ।ਉਨਾਂ ਕਿਹਾ ਕਿ ਸੁਪਰੀਮ ਸਿੱਖ ਕੋਂਸਲ ਦੀ ਡਿਊਟੀ ਲਗਾਈ ਜਾਂਦੀ ਹੈ ਕਿ ਉਹ ਨਿਊਜ਼ੀਲੈਂਡ ਦੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਨੂੰ ਨਾਲ ਲੈ ਕੇ ਇਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply