ਧੂਰੀ, 8 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਵਲ ਸਰਜ਼ਨ ਸੰਗਰੂਰ ਡਾ. ਮਨਜੀਤ ਸਿੰਘ, ਐਸ.ਐਮ.ਓ ਸ਼ੇਰਪੁਰ ਡਾ. ਗੁਰਸ਼ਰਨ ਸਿੰਘ ਅਤੇ ਮੈਡੀਕਲ ਅਫਸਰ ਡਾ. ਰਜੀਵ ਚੈਬਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਦੇ 33 ਬੱਚਿਆਂ ਅਤੇ ਸਰਕਾਰੀ ਮਿਡਲ ਸਕੂਲ ਪੇਧਨੀ ਕਲਾਂ ਦੇ 18 ਬੱਚਿਆਂ ਦਾ ਐਮ.ਆਰ ਟੀਕਾਕਰਨ ਕੀਤਾ ਗਿਆ।ਇਸ ਮੌਕੇ ਅਵਤਾਰ ਸਿੰਘ ਹੈਲਥ ਇੰਸਪੈਕਟਰ, ਮੀਨੋ ਰਾਣੀ ਐਮ.ਪੀ.ਡਬਲਯੂ (ਫੀਮੇਲ), ਮਨਜੀਤ ਕੌਰ ਆਸ਼ਾ ਵਰਕਰ, ਹਰਬੰਸ ਸਿੰਘ ਜੀ.ਓ.ਜੀ ਤੋਂ ਇਲਾਵਾ ਮੰਜੂ ਰਾਣੀ, ਕਿਰਨ ਬਾਲਾ, ਰਮਨ ਰਾਣੀ, ਬੱਗਾ ਸਿੰਘ, ਜੋਗਿੰਦਰ ਸਿੰਘ, ਰਾਜਵਿੰਦਰ ਸਿੰਘ ਅਤੇ ਹਰਮੇਸ਼ ਸਿੰਘ ਆਦਿ ਵੀ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media