ਜੰਡਿਆਲਾ ਗੁਰੂ, 9 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ ਵਿੱਚ ਗ੍ਰੇਸ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਦੀ ਵਿਦਿਆਰਥਣ ਕ੍ਰਿਸ਼ਮਾ ਨੇ 81 ਫੀਸਦ ਅੰਕ ਲੈ ਕੇ ਪਹਿਲਾ ਸਥਾਨ, ਹਰਮਨਪੀਤ ਸਿੰਘ ਨੇ 78 ਫੀਸਦ ਨਾਲ ਦੂਸਰਾ ਸਥਾਨ ਅਤੇ ਜਸਮੀਤ ਕੌਰ ਨੇ 76 ਫੀਸਦ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਅਹਿਮ ਪ੍ਰਾਪਤੀ `ਤੇ ਵਧਾਈ ਅਤੇ ਉਜਵਲ ਭਵਿੱਖ ਲਈ ਅਸ਼ੀਰਵਾਦ ਦਿੱਤਾ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …