ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ ਵਿੱਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਚੇਅਰਮੈਨ ਸ਼ੁਰੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਸਕੂਲ ਦੇ 38 ਬੱਚਿਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚ 30 ਨੇ ਪਹਿਲੀ ਸ਼੍ਰੇਣੀ ਵਿੱਚ ਪਾਸ ਕਰ ਕੇ ਇਲਾਕੇ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media