ਧੂਰੀ, 13 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਬੋਰਡ ਪ੍ਰੀਖਿਆ ਵਿਚੋਂ
ਸੁਮਨਪ੍ਰੀਤ ਕੌਰ 88 ਫੀਸਦੀ, ਤਮੰਨਾ 84 ਫੀਸਦੀ ਅਤੇ ਸ਼ਰਨਜੀਤ ਕੌਰ ਨੇ 82 ਫੀਸਦੀ ਅੰਕ ਪ੍ਰਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ।ਸੰਸਥਾ ਦੇ ਚੇਅਰਮੈਨ ਬੀ.ਕੇ ਸ਼ਰਮਾ, ਪ੍ਰਿਸੀਪਲ ਪਰਮਿੰਦਰ ਕੌਰ ਅਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਵਧਾਈ ਦਿੱਤੀ।ਇਸ ਮੌਕੇ ਜਸਪਾਲ ਕੌਰ, ਕਿਰਨਜੋਤ ਕੌਰ, ਮਨਜਿੰਦਰ ਸਿੰਘ ਆਦਿ ਸਟਾਫ ਮੌਜੂਦ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media