Wednesday, September 30, 2026

ਅੱਖਾਂ ਦਾ ਮੁਫਤ ਚੈਕਅੱਪ ਕੈਂਪ 20 ਮਈ ਨੂੰ

ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਵਿਖੇ 20 ਮਈ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ ਤੱਕ ਅੱਖਾਂ ਦਾ Eyes1ਮੁਫਤ ਚੈਕਅੱਪ ਕੈਂਪ ਧੂਰੀ ਨੇਤਰ ਬੈਂਕ ਸੰਮਤੀ (ਰਜਿ) ਅਤੇ ਨਿਸ਼ਕਾਮ ਸੇਵਾ ਸਭਾ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੀ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮੁਫਤ ਚੈਕਅੱਪ ਕਰਕੇ ਉਹਨਾਂ ਨੂੰ ਫ੍ਰੀ ਦਵਾਈਆਂ ਵੀ ਦਿੱਤੀਆਂ ਜਾਣਗੀਆਂ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply