Tuesday, November 24, 2026

ਠੰਡੇ ਪਾਣੀ ਦੀ ਛਬੀਲ ਲਗਾਈ

PPN2005201809ਭੀਖੀ, 20 ਮਈ (ਪੰਜਾਬ ਪੋਸਟ- ਕਮਲ ਜਿੰਦਲ)  – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੈ ਰਹੀ ਗਰਮੀ ਨੂੰ ਦੇਖਦੇ ਹੋਏ ਅੱਜ ਭਾਈ ਘਨੱਈਆ ਵੈਲਫੇਅਰ ਕਲੱਬ ਵੱਲੋ ਸ੍ਰੀ ਰਵੀਦਾਸ ਧਰਮਸ਼ਾਲਾ ਦੇ ਸਾਮਹਣੇ ਠੰਡੇ ਪਾਣੀ ਦੀ ਛਬੀਲ ਲਗਾਈ ਗਈ।ਕਲੱਬ ਦੇ ਖਜ਼ਾਨਚੀ ਰਾਮ ਪਾਲ (ਪਾਲੀ) ਨੇ ਕਿਹਾ ਕਿ ਲੋਕਾ ਦੀ ਸੇਵਾ ਕਰਨਾ ਸਾਡਾ ਧਰਮ ਹੈ ਅਤੇ ਸਾਡਾ ਕਲੱਬ ਮਨੁੱਖਤਾ ਦੀ ਸੇਵਾ ਹਰ ਵਕਤ ਤਿਆਰ ਰਹਿੰਦਾ ਹੈ।ਇਸ ਮੋਕੇ ਤੇ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ, ਸਕੈਟਰੀ ਅਵਤਾਰ ਸਿੰਘ, ਸਕੱਤਰ ਸਤਨਾਮ ਸਿੰਘ, ਜਸਵੰਤ ਸਿੰਘ, ਸੇਵਕ ਸਿੰਘ, ਜੰਟਾ ਸਿੰਘ, ਨਿਰੈਭ ਸਿੰਘ ਆਦਿ ਹਜ਼ਾਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply