Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ, ਵਾਤਾਵਰਨ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਗ੍ਰਹਿ ਵਿਖੇ ਅੰਮਿ੍ਰਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਮੇਅਰ ਯੂਨਿਸ ਕੁਮਾਰ, ਹਲਕਾ ਕੇਂਦਰੀ ਦੇ ਕੌਂਸਲਰਾਂ, ਇੰਪਰੂਵਮੈਂਟ ਟਰੱਸਟ, ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਪੰਜਾਬ ਵਾਟਰ ਤੇ ਸੀਵਰੇਜ ਸਪਲਾਈ ਬੋਰਡ ਦੇ ਅਧਿਕਾਰੀਆਂ ਨਾਲ ਹਲਕਾ ਕੇਂਦਰੀ ਦੇ ਵਾਸੀਆਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਦੇ ਸਬੰਧ ਵਿਚ ਵਿਸਥਾਰਤ ਮੀਟਿੰਗ ਕੀਤੀ।ਇਸ ਮੀਟਿੰਗ ਦਾ ਮੁੱਖ ਮੰਤਵ ਹਲਕਾ ਕੇਂਦਰੀ ਦੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੰੁਚਾਉਣਾ ਸੀ।ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …