Tuesday, November 24, 2026

ਛੋਟੇ ਬੱਚਿਆਂ ਨੇ ਲਗਾਈ ਠੰਡੇ-ਮਿੱਠੇ ਪਾਣੀ ਦੀ ਛਬੀਲ

PPN0806201809ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਧਰਮਪੁਰਾ ਮੁਹੱਲਾ ਵਿਖੇ ਬਾਬਾ ਪੀਰ ਦੀ ਸਮਾਧ ਦੇ ਨਜ਼ਦੀਕ ਛੋਟੇ ਬੱਚਿਆਂ ਵੱਲੋਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਬੱਚਿਆਂ ਦੇ ਇਸ ਉਪਰਾਲੇ ਦੀ ਰਾਹਗੀਰਾਂ ਅਤੇ ਮੁੱਹਲਾ ਨਿਵਾਸੀਆਂ ਨੇ ਖੂਬ ਸ਼ਲਾਘਾ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply