Wednesday, August 26, 2026

ਬੂਆ ਸਿੰਘ ਸੰਧੂ ਨੂੰ ਮਾਲ ਮੰਤਰੀ ਦਾ ਓ.ਐਸ.ਡੀ ਲਾਇਆ

PPN1106201807ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੂਆ ਸਿੰਘ ਸੰਧੂ ਨੂੰ ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਵਿਸ਼ੇਸ਼ ਸਹਾਇਕ ਨਿਯੁੱਕਤ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਬੂਆ ਸਿੰਘ ਸੰਧੂ ਪੁੱਤਰ ਇੰਦਰ ਸਿੰਘ ਦੀ ਨਿਯੁੱਕਤੀ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।ਆਪਣੀ ਇਸ ਨਿਯੁਕਤੀ ਲਈ ਸੰਧੂ ਨੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply