ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਸਾਹਿਬ ਐਸ.ਐਸ.ਸ੍ਰੀ ਵਾਸਤਵ ਦੀਆਂ ਹਦਾਇਤਾਂ ਅਤੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਡੀ.ਸੀ.ਪੀ ਜਗਮੋਹਣ ਸਿੰਘ, ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ, ਏ.ਸੀ.ਪੀ ਈਸਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ ਅਵਤਾਰ ਸਿੰਘ ਮੁੱਖ ਅਫਸਰ ਥਾਣਾ ਮੋਹਕਮ ਪੁਰਾ ਦੀ ਨਿਗਰਾਨੀ ਹੇਠ ਏ.ਐਸ.ਆਈ ਦਵਿੰਦਰ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੋਸ਼ੀ ਸ਼ਰਨਜੀਤ ਸਿੰਘ ਉਰਫ ਸੰਨੀ ਦਾਤਰ ਪੁੱਤਰ ਸੁਖਦੇਵ ਸਿੰਘ ਉਰਫ ਬਾਬਾ ਸੁੱਖਾ ਕੌਰ ਮਜ਼ਬੀ ਸਿੱਖ ਵਾਸੀ ਬਿੱਲੇ ਵਾਲਾ ਚੌਕ, ਨੇੜੇ ਜੱਟਾਂ ਦੀਆਂ ਮੜ੍ਹੀਆਂ ਮੋਹਕਮ ਪੁਰਾ ਨੂੰ ਰੇਲਵੇ ਲਾਈਨਾ ਨੇੜੇ ਝੁੱਗੀਆਂ ਤੋਂ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਮੋਹਕਮ ਪੁਰਾ ਵਿਖੇ ਕੇਸ ਦਰਜ਼ ਕਰ ਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media