ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਕਲਗੀਧਰ ਸਿੰਘ ਸਭਾ ਜੋਧ ਨਗਰ ਸੁਲਤਾਨਵਿੰਡ ਰੋਡ ਦੇ ਮੌਜੂਦਾ ਪ੍ਰਧਾਨ
ਰਜਿੰਦਰ ਸਿੰਘ ਵਲੋਂ ਸਿਹਤ ਠੀਕ ਨਾ ਹੋਣ ਅਤੇ ਘਰੇਲੂ ਰੁਝੇਵਿਆਂ ਕਾਰਣ ਪ੍ਰਬੰਧਕੀ ਕਮੇਟੀ ਦੇ ਮੁਖੀ ਵਜੋਂ ਅਸਤੀਫਾ ਦੇ ਦੇਣ ਉਪਰੰਤ ਸਰਬਸੰਮਤੀ ਨਾਲ ਸ਼ਾਮ ਸਿੰਘ ਨੂੰ ਨਵੇਂ ਪ੍ਰਧਾਨ ਦੀ ਸੇਵਾ ਸੌਂਪ ਕੇ ਗੁਰਦੁਆਰਾ ਕਮੇਟੀ ਬਣਾਉਣ ਦੇ ਸਾਰੇ ਹੱਕ ਨਵੇਂ ਪ੍ਰਧਾਨ ਨੂੰ ਦੇ ਦਿੱਤੇ ਗਏ ਹਨ।ਇਸ ਮੀਟਿੰਗ ਵਿਚ ਜਗਦੀਸ਼ ਸਿੰਘ, ਜਗਰੂਪ ਸਿੰਘ, ਜਸਪਾਲ ਸਿੰਘ, ਕਮਲਪ੍ਰੀਤ ਸਿੰਘ, ਬਲਜਿੰਦਰ ਸਿੰਘ, ਹਰਪਾਲ ਸਿੰਘ, ਡਾ: ਸਰਦਾਰਾ ਸਿੰਘ, ਮਹਿੰਦਰ ਸਿੰਘ ਮੱਲੀ, ਮੋਹਨ ਸਿੰਘ, ਗੁਰਦੀਪ ਸਿੰਘ, ਸਤਬੀਰ ਸਿੰਘ ਰਾਣਾ, ਰਸ਼ਪਾਲ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਜਸਵੰਤ ਸਿੰਘ, ਬਹਾਦਰ ਸਿੰਘ, ਕੁਲਦੀਪ ਸਿੰਘ, ਸ਼ਾਮ ਸਿੰਘ, ਤਰਸੇਮ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜਰ ਹੋਈਆ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media