Thursday, October 15, 2026

ਪ੍ਰਧਾਨ ਮੰਤਰੀ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ 20 ਜੂਨ ਨੂੰ

Modi Pibਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ ਨੂੰ ਸਵੇਰੇ 9.30 ਵਜੇ ਵੀਡੀਓ ਬ੍ਰਿਜ ਰਾਹੀਂ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ।ਇਸ ਗੱਲਬਾਤ ਨਾਲ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਸਿੱਧੇ ਤੌਰ `ਤੇ ਗੱਲ ਕਰਨ ਦਾ ਮੌਕਾ ਮਿਲੇਗਾ।ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨਾਲ ਸਬੰਧਤ ਵੱਖ-ਵੱਖ ਉਪਰਾਲਿਆਂ ਬਾਰੇ ਵੀ ਚਰਚਾ ਹੋਵੇਗੀ।ਇਸ ਨੂੰ ਦੇਸ਼ ਭਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ), ਦੂਰਦਰਸ਼ਨ, ਡੀ.ਡੀ ਕਿਸਾਨ ਤੇ ਅਕਾਸ਼ਵਾਣੀ ਵਲੋਂ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ੋਕ ‘ਨਰੇਂਦਰ ਮੋਦੀ ਐਪ’ ਜ਼ਰੀਏ ਵੀ ਪ੍ਰਧਾਨ ਮੰਤਰੀ ਨਾਲ ਸੰਵਾਦ ਕਰ ਸਕਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply