ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੌਮਾਂਤਰੀ ਯੋਗ ਦਿਵਸ ਮੌਕੇ ਸਥਾਨਕ ਕੰਪਨੀ ਬਾਗ ਵਿਖੇ ਯੋਗਾ ਕਰਦੇ ਹੋਏ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਰਾਜ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਹਨ ਬਖਸ਼ੀ ਰਾਮ ਅਰੋੜਾ, ਰਾਜੇਸ਼ ਹਨੀ, ਸਾਬਕਾ ਐਸ.ਪੀ ਕੇਵਲ ਕੁਮਾਰ ਤੇ ਹੋਰ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media