ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅਵਾਜ ਪ੍ਰਦੂਸ਼ਣ ਫੈਲਾਉਣ ਵਾਲੇ ਵਹੀਕਲਾਂ ਅਤੇ ਆਟੋ ਵਿੱਚ
ਨਿਰਧਾਰਿਤ ਸਵਾਰੀਆਂ ਤੋ ਜਿਆਦਾ ਸਵਾਰੀਆਂ ਬਿਠਾਉਣ ਦੇ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਟ੍ਰੈਫਿਕ ਜੋਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਅਮੋਲਕ ਸਿੰਘ ਟਰੈਫਿਕ ਤੇ ਸਟਾਫ ਦੇ ਕਰਮਚਾਰੀਆਂ ਵੱਲੋਂ ਹੂਸੈਨਪੁਰਾ ਚੌਕ ਸਪੈਸ਼ਲ ਨਾਕਾਬੰਦੀ ਕਰਕੇ ਪ੍ਰੈਸ਼ਰ ਹਾਰਨ ਅਤੇ ਆਟੋ ਰਿਕਸ਼ਾ ਵਿੱਚ ਨਿਧਾਰਤ ਸੀਟਾਂ ਤੋਂ ਵੱਧ ਸਵਾਰੀਆਂ, ਸਵਾਰ ਕਰਨ ਵਾਲੇ ਆਟੋ ਚਾਲਕਾਂ ਦੇ ਚਲਾਨ ਕੀਤੇ ਗਏ ਅਤੇ ਕੁੱਝ ਵਹੀਕਲਾ ਨੂੰ ਇਪਾਉਂਡ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media