Tuesday, August 25, 2026

ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਜਲੰਧਰ ਵਿੱਚ ਈ.ਪੀ.ਐਫ.ਓ ਭਵਨ ਦਾ ਕੀਤਾ ਉਦਘਾਟਨ

PPN2306201803ਜਲੰਧਰ, 23 ਜੂਨ (ਪੰਜਾਬ ਪੋਸਟ ਬਿਊਰੋ) – ਈ.ਪੀ.ਐਫ.ਓ ਜਲੰਧਰ ਦੇ ਨਵੇਂ ਖੇਤਰੀ ਦਫ਼ਤਰ ਭਵਨ ਦੇ ਉਦਘਾਟਨ ਕਰਦੇ ਹੋਏ ਕੇਂਦਰੀ ਕਿਰਤ ਅਤੇ ਰੋਜ਼ਗਾਰ ਰਾਜ ਮੰਤਰੀ ਸੰਤੋਸ਼ ਕੁਮਾਰ ਗੰਗਵਾਰ, ਉਨਾਂ ਦੇ ਨਾਲ ਹਨ ਕੇਂਦਰੀ ਸੋਸ਼ਲ਼ ਜਸਟਿਸ ਤੇ ਰੁਜਗਾਰ ਰਾਜ ਮੰਤਰੀ ਵਿਜੇ ਸਾਂਪਲਾ, ਮੈਂਬਰ ਰਾਜ ਸਭਾ ਸ਼ਵੇਤ ਮਲਿਕ ਤੇ ਹੋਰ। 

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply