ਜਲੰਧਰ, 23 ਜੂਨ (ਪੰਜਾਬ ਪੋਸਟ ਬਿਊਰੋ) – ਜਲੰਧਰ ਵਿਖੇ ਈ.ਪੀ.ਐਫ.ਓ ਦੇ ਨਵੇਂ ਖੇਤਰੀ ਦਫ਼ਤਰ ਭਵਨ ਦੇ ਉਦਘਾਟਨ ਉਪਰੰਤ ਪੌਦੇ ਲਗਾਉਨਦੇ ਹੋਏ ਕੇਂਦਰੀ ਕਿਰਤ ਅਤੇ ਰੋਜ਼ਗਾਰ ਰਾਜ ਮੰਤਰੀ ਸੰਤੋਸ਼ ਕੁਮਾਰ ਗੰਗਵਾਰ, ਉਨਾਂ ਦੇ ਨਾਲ ਹਨ ਕੇਂਦਰੀ ਸੋਸ਼ਲ਼ ਜਸਟਿਸ ਤੇ ਰੁਜਗਾਰ ਰਾਜ ਮੰਤਰੀ ਵਿਜੇ ਸਾਂਪਲਾ, ਮੈਂਬਰ ਰਾਜ ਸਭਾ ਸ਼ਵੇਤ ਮਲਿਕ ਤੇ ਹੋਰ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media