Monday, June 22, 2026

ਭਾਈ ਗੁਰਮੀਤ ਸਿੰਘ ਦੀ ਯਾਦ ‘ਚ ਸ਼ਹੀਦੀ ਸਮਾਗਮ 25 ਜੂਨ ਨੂੰ – ਰਣਜੀਤ ਸਿੰਘ

PPN2406201801ਸੰਦੌੜ, 24 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਹੈ ਕਿ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਦੇ ਸ਼ਹੀਦ ਹੋਏ ਭਾਈ ਗੁਰਮੀਤ ਸਿੰਘ ਦੀ ਯਾਦ `ਚ ਗੁਰਦੁਆਰਾ ਵੱਡੀ ਬੋਹੜ ਪਿੰਡ ਖੁੱਡਾ ਜਿਲ੍ਹਾ ਹੁਸ਼ਿਆਰਪੁਰ ਵਿਖੇ 34ਵਾਂ ਸ਼ਹੀਦੀ ਸਮਾਗਮ 25 ਜੂਨ ਨੂੰ ਕਰਵਾਇਆ ਜਾਵੇਗਾ।ਇਸ ਮੌਕੇ ਸ਼ਹੀਦ ਦੇ ਭਰਾਤਾ ਭਾਈ ਸੁਰਜੀਤ ਸਿੰਘ ਗ੍ਰੰਥੀ, ਜਥੇਦਾਰ ਭਾਈ ਜਗਜੀਤ ਸਿੰਘ ਨਿਹੰਗ, ਭਾਈ ਦਲਜੀਤ ਸਿੰਘ, ਗਿਆਨੀ ਸਿਮਰਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਰਾਮਪੁਰ ਆਦਿ ਹਾਜਰ ਸਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply