Tuesday, November 24, 2026

ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ

PPN2706201804ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਨਾਕ ਕਸਬੇ ਵਿੱਚ ਅੱਜ ਸ੍ਰੀ ਕਾਲੀ ਮਾਤਾ ਮੰਦਰ ਕਮੇਟੀ ਭੀਖੀ ਵੱਲੋ ਵੱਧ ਰਹੀ ਗਰਮੀ ਤੋ ਰਾਹਤ ਲਈ ਅੱਜ ਮੇਨ ਰੋਡ ਉਪਰ ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਲੋਕਾਂ ਨੂੰ ਸਾਰਾ ਦਿਨ ਠੱਡਾ ਮਿੱਠਾ ਪਾਣੀ ਪਿਲਾ ਕੇ ਸੇਵਾ ਕੀਤੀ ਗਈ।ਇਸ ਮੋਕੇ ਮਨੌਜ ਕੁਮਾਰ, ਬਲਰਾਜ਼ ਕੁਮਾਰ, ਪ੍ਰਦੀਪ ਕੁਮਾਰ, ਗੁਲਸ਼ਨ ਕੁਮਾਰ, ਸ਼ੇਕੀ, ਰਾਜ਼ੀਵ ਕੁਮਾਰ, ਪ੍ਰਮੋਦ ਕੁਮਾਰ ਆਦਿ ਕਮੇਟੀ ਦੇ ਸਾਰੇ ਮੈਬਰ ਹਜ਼ਾਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply