Tuesday, November 24, 2026

ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੋਤ

PPN2706201807ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਬੀਰ ਕਲਾਂ ਵਿਖੇ ਇਕ ਸੜਕ ਹਾਦਸੇ ਵਿੱਚ ਸਥਨਾਕ ਕਸਬੇ ਦੇ ਦੋ ਵਿਅਕਤੀ ਦੀ ਮੋਤ ਹੋਈ ਗਈ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਲਾਲ ਸਿੰਘ ਅਤੇ ਰਾਮਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੀਖੀ ਆਪਣੀ ਰਿਕਸ਼ਾ ਰੇਹੜੀ `ਤੇ ਸੁਨਾਮ ਵੱਲ ਜਾ ਰਹੇ ਸੀ ।ਸਨ ਕਿ ਅੱਗੋਂ ਆ ਰਹੀ ਕਾਰ ਬੇਕਾਬੂ ਹੋ ਕੇ ਰੇਹੜੀ ਨਾਲ ਜਾ ਟੱਕਰਾਈ।ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਗੁਰਜੰਟ ਸਿੰਘ ਪੁੱਤਰ ਲਾਲ ਸਿੰਘ ਅਤੇ ਰਾਮਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੀਖੀ ਦੀ ਮੋਕੇ `ਤੇ ਹੀ ਮੋਤ ਹੋ ਗਈ।ਚੀਮਾਂ ਪੁਲਿਸ ਨੇ ਮੋਕੇ `ਤੇ ਪਹੁੰਚ ਕੇ ਆਪਣੀ ਕਾਰਵਾਈ ਸੁਰੂ ਕਰ ਦਿੱਤੀ ਅਤੇ ਲਾਸ਼ਾਂ ਨੂੰ ਪੋਸਟਮਾਟਮ ਲਈ ਭੇਜ ਦਿੱਤਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply