ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸਥਨਾਕ ਕਸਬੇ ਵਿੱਚ ਅੱਜ ਨੰਨੇ ਮੁੰਨੇ ਬੱਚਿਆਂ ਵਲੋਂ ਵੱਧ ਰਹੀ ਗਰਮੀ ਤੋਂ ਰਾਹਤ ਲਈ ਠੱਡੇ ਮਿੱਠੇ ਪਾਣੀ ਦੀ ਛਬੀਲ ਥਾਣਾ ਰੋਡ ਉਪਰ ਲਗਾਈ ਗਈ।ਇਲਾਕੇ ਦੇ ਬੱਚਿਆਂ ਨੇ ਰਾਹਗੀਰਾਂ ਤੇ ਇਲਾਕਾ ਵਾਸੀਆਂ ਨੂੰ ਸਾਰਾ ਦਿਨ ਠੰਡਾ ਮਿੱਠਾ ਪਾਣੀ ਪਿਲਾਉਣ ਦੀ ਸੇਵਾ ਕੀਤੀ।ਸਭ ਬੱਚਿਆਂ ਵਿੱਚ ਇਸ ਸੇਵਾ ਸਬੰਧੀ ਕਾਫੀ ਉਤਸ਼ਾਹ ਸੀ।ਇਸ ਮੋਕੇ ਭਾਰਤ ਜਿੰਦਲ (ਲੱਡੂ), ਲਕਸ਼, ਆਸ਼ੂ, ਨੰਦਨੀ ਜਿੰਦਲ ਆਦਿ ਬਹੁਤ ਸਾਰੇ ਬੱਚੇ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media