ਧੂਰੀ, 5 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਸਰਾ ਫਾਊਂਡੇਸਨ ਰਜਿ: ਧੂਰੀ ਵਲੋਂ ਵਾਤਾਵਰਨ ਨੂੰ ਹਰਾ ਭਰਾ ਰੱਖਣ ਲਈ ਆਪਣਾ ਯੋਗਦਾਨ ਪਾਉਂਦਿਆ
ਪਿੰਡ ਧਾਂਦਰਾ ਵਿਖੇ ਪੌਦੇ ਲਾਏ ਗਏ। ਇਸ ਮੌਕੇ ਆਸਰਾ ਫਾਊਡੇਂਸਨ ਦੇ ਆਗੂ ਲਖਵੀਰ ਸਿੰਘ ਧਾਂਦਰਾ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਲਈ ਹਰ ਇੱਕ ਵਿਅਕਤੀ ਨੂੰ ਆਪਣੇ ਘਰ ਘਰ ਅਤੇ ਪਿੰਡ ਸ਼ਹਿਰ ਵਿਚ ਪੌਦੇ ਲਾਉਣੇ ਚਾਹੀਦੇ ਹਨ ।ਇਸ ਮੌਕੇ ਆਸਰਾ ਫਾਂਊਡੈਂਸਨ ਵੱਲੋਂ 70 ਦੇ ਕਰੀਬ ਪਿੰਡ ਵਿਚ ਬੂਟੇ ਲਗਾਏ ਗਏ। ਇਸ ਮੌਕੇ ਸਵਰਨ ਸਿੰਘ ਧਾਂਦਰਾ, ਹਰਵਿੰਦਰ ਸਿੰਘ ਫੀਟਾ, ਦੀਪਕ ਰੁਲਦੂ ਸਿੰਘ ਵਾਲਾ, ਪ੍ਰਿਤਪਾਲ ਸਿੰਘ, ਸ਼ਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਨਿੱਕਾ ਆਦਿ ਹਾਜ਼ਰ ਸਨ ।
Check Also
ਸੂਬੇ ਭਰ ਵਿੱਚ 2.89 ਲੱਖ ਤੋਂ ਵੱਧ ਮਾਵਾਂ ਨੂੰ ਮਿਲੀ ਆਰਥਿਕ ਰਾਹਤ – ਗੁਰਪ੍ਰਤਾਪ ਸਿੰਘ ਸੰਧੂ
ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਇਸਤਰੀਆਂ ਦੀ ਭਲਾਈ ਅਤੇ ਸਸ਼ਕਤੀਕਰਨ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media