ਭੀਖੀ, 10 ਜੁਲਾਈ (ਕਮਲ ਜਿੰਦਲ) ਡਵੀਜਨ ਸਾਂਝ ਕੇਂਦਰ ਸਿਟੀ-1 ਸਿਟੀ-2 ਮਾਨਸਾ ਵੱਲੋ ਸਾਂਝੇ ਤੌਰ ਤੇ ਗਾਂਧੀ ਸੀਨੀਅਰ ਸੈਂਕੰਡਰੀ ਸਕੂਲ ਵਿਖੇ ਨਸ਼ਿਆਂ, ਭਰੂਣ ਹੱਤਿਆ ਅਤੇ ਲੜਕੀਆ ਦੀ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਅਤੇ ਦਸਤਕ ਆਰਟ ਗਰੁੱਪ ਵੱਲੋ ਨੁੱਕੜ ਨਾਟਕ ਖੇਡੇ ਗਏ।ਸਾਂਝ ਕੇਂਦਰ ਇੰਚਾਰਜ ਸੁਖਦਰਸ਼ਨ ਸਿੰਘ ਨੇ ਵਾਤਾਵਰਣ ਅਤੇ ਰੁੱਖਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਰੀਡਰ ਅਮਨਦੀਪ ਸਿੰਘ, ਸੁਖਵੀਰ ਸਿੰਘ, ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …