Saturday, October 10, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ।
 1. ਕੋਸਮਟੋਲੋਜੀ ਅਤੇ ਹੈਲਥ ਕੇਅਰ ਵਿਚ ਪੋਸਟ ਗ੍ਰੈਜੂਏਟ ਡਿਪਲੋਮਾ, ਸੈਮੈਸਟਰ – 2
2. ਪੋਸਟ ਗਰੈਜੂਏਟ ਡਿਪਲੋਮਾ ਇਨ ਕੋਸਮਟੋਲੋਜੀ, ਸੈਮੈਸਟਰ – 2
3. ਬੈਚਲਰ ਆਫ ਫੂਡ ਸਾਇੰਸ ਐਂਡ ਟੈਕਨੋਲੋਜੀ (ਆਨਰਜ਼), ਸੈਮੈਸਟਰ – 8
4. ਬੀ.ਕਾਮ.ਐਲ ਐਲ.ਬੀ (ਐਫ.ਵਾਈ.ਸੀ.), ਸੈਮੇਸਟਰ – 4

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply