ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸੁਖਚੈਨ ਸਿੰਘ
ਅਤਲਾ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਪਿੰਡ ਅਤਲਾ ਖੁਰਦ ਤੋ 7ਵਾਂ ਜਥਾ ਬਰਗਾੜੀ ਲਈ ਰਵਾਨਾ ਹੋਇਆ।ਇਸ ਮੌਕੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜਗਿੰਦਰ ਸਿੰਘ ਬੋਹਾ ਹੈਡ ਗ੍ਰੰਥੀ ਨਾਜਰ ਸਿੰਘ ਅਤਲਾ, ਹਾਕਮ ਸਿੰਘ ਪ੍ਰਧਾਨ, ਭੋਲਾ ਸਿੰਘ ਗ੍ਰੰਥੀ ਅਤਲਾ ਖੁਰਦ, ਸੁਖਰਾਜ ਸਿੰਘ ਅਤਲਾ, ਸੁਖਜੀਤ ਕੋਰ ਅਤਲਾ, ਰੂਪ ਸਿੰਘ ਗ੍ਰੰਥੀ ਮਾਖਾ ਚਹਿਲਾ ਤੇ ਡਾ. ਮੱਖਣ ਸਿੰਘ ਦਰਸਨ ਸਿੰਘ ਆਦਿ ਹਾਜਰ ਸਨ ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media