Saturday, June 20, 2026

ਮਾਤਾ ਮਹਿੰਦਰ ਕੌਰ ਰੰਧਾਵਾ ਨਮਿਤ ਅੰਤਿਮ ਅਰਦਾਸ

2PPN1707201807ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਟ- ਮਨਜੀਤ ਸਿੰਘ) – ਸੁਖਦੇਵ ਸਿੰਘ ਰੰਧਾਵਾ (ਰਿਟਾ.) ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਗੁਰਦੇਵ ਸਿੰਘ ਰੰਧਾਵਾ ਇੰਜੀਨੀਅਰ ਦੇ ਮਾਤਾ ਮਹਿੰਦਰ ਕੌਰ ਜਿੰਨਾਂ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਅੱਜ ਬੀ ਬਲਾਕ ਰਣਜੀਤ ਐਵੀਨਿਊ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਹੋਈ।ਅਰਦਾਸ ਵਿਚ ਰੰਧਾਵਾ ਦਾ ਸਮੂਹ ਪਰਿਵਾਰ, ਸਮਾਜਿਕ, ਵਿਦਿਅਕ, ਧਾਰਮਿਕ, ਤੇ ਰਾਜਨੀਤਕ ਸ਼ਖਸੀਅਤਾਂ ਸ਼ਾਮਲ ਹੋਈਆਂ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply