ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਦੇਣ ਦੇ ਉਪਰਾਲੇ ਤਹਿਤ ਸਕੂਲ ਵੱਲੋਂ ਵਿਦਿਆਰਥੀਆਂ ਲਈ ਇੱਕ ਟਾਟਾ ਏ.ਸੀ ਬੱਸ ਖਰੀਦੀ ਗਈ ਹੈ।ਇਸ ਮੌਕੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਕਾਰਗੋ ਮੋਟਰ ਦੇ ਬੱਸ ਇੰਚਾਰਜ ਰਾਜਬਿੰਦਰ ਸਿੰਘ, ਸਕੂਲ ਦੇ ਟਰਾਂਸਪੋਰਟ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜਰ ਸਨ ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media