Tuesday, July 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

 ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ Gndu1ਨਤੀਜੇ ਐਲਾਨ ਦਿੱਤੇ  ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹੋਣਗੇ।

1. ਬੀ.ਕਾਮ.ਬੀ (ਪੰਜ ਸਾਲਾ), ਸੈਮੇਸਟਰ -2
2. ਐਲ.ਐਲ.ਬੀ (ਪੰਜ ਸਾਲਾ), ਸੈਮੇਸਟਰ -2
3. ਐਮ.ਏ ਡਾਂਸ ਸੈਮੇਸਟਰ – ਚੌਥੇ
4. ਐਮ.ਏ ਫਾਈਨ ਆਰਟਸ ਸੈਮੇਸਟਰ – 4
5. ਐਮ.ਏ ਬਿਜਨਸ ਇਕੋਨੋਮਿਕਸ ਅਤੇ ਆਈ.ਟੀ ਸੈਮੇਸਟਰ -2
6. ਐਮ.ਐਸ.ਸੀ (ਇਨਫਰਮੇਸ਼ਨ ਤਕਨਾਲੋਜੀ) ਸੈਮੇਸਟਰ -2
7. ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸੈਮੇਸਟਰ – 2
8. ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸੈਮੇਸਟਰ
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply