ਫਾਜ਼ਿਲਕਾ, 17 ਅਗਸਤ (ਵਿਨੀਤ ਅਰੋੜਾ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਚਾਚਾ ਸ਼ਗਨ ਲਾਲ ਸਚਦੇਵਾ ਨੇ ਜ਼ਿਲ੍ਹਾ ਪੱਧਰੀ ਹੋਏ ਸਮਾਗਮਾਂ ਦੌਰਾਨ ਸਥਾਨਕ ਵਿਧਾਇਕ ਅਤੇ ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ, ਐਸਐਸਪੀਸਵਪਨ ਸ਼ਰਮਾ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …