Thursday, June 25, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਤਿਮਾਹੀ ਮੀਟੰ

PPN2407201815ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਤਿਮਾਹੀ ਮੀਟਿੰਗ ਕੀਤੀ ਗਈ।
     ਮੀਟਿੰਗ ਦੇ ਵਿਚ ਸ੍ਰੀਮਤੀ ਸੁਨੀਤਾ ਰਾਏ ਐਸ.ਪੀ, ਕਪਿਲ ਅਗਰਵਾਲ (ਸੀ.ਜੇ.ਐਮ), ਅਸੋਕ ਕੁਮਾਰ ਜੀ.ਏ, ਰਜਨਿਸ ਸਲਾਰੀਆ ਏ.ਡੀ.ਏ, ਰਸ਼ਪਾਲ ਠਾਕੁਰ ਪ੍ਰਧਾਨ ਡਿਸਟ੍ਰਿਕ ਬਾਰ ਪਠਾਨਕੋਟ ਅਤੇ ਸ੍ਰੀਮਤੀ ਰਾਣਾ ਕੰਵਰਦੀਪ ਕੋਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਆਦਿ ਵਿਸੇਸ ਰੂਪ ਵਿਚ ਸਾਮਿਲ ਹੋਏ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਆਪਣੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ।ਇਸ ਤੋ ਇਲਾਵਾ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 08.09.2018 ਨੂੰ ਲੱਗਣ ਵਾਲੀ ਨੈਸਨਲ ਲੋਕ ਅਦਾਲਤ ਬਾਰੇ ਵੀ ਜਿਕਰ ਕੀਤਾ ਗਿਆ ।

 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply