Friday, March 13, 2026

ਸਿੱਖਿਆਰਥੀਆਂ ਨੂੰ ਕਰਵਾਈ ਧਾਰਮਿਕ ਯਾਤਰਾ

PPN2707201801ਭੀਖੀ, 27 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਜੈ ਦੁਰਗਾ ਕੰਪਿਊਟਰ ਸ਼ੈਟਰ ਵੱਲੋਂ ਸਿਖਿਆਰਥੀਆਂ ਨੂੰ ਇੱਕ ਧਾਰਮਿਕ ਯਾਤਰਾ ਤੇ ਸ੍ਰੀ ਹਰਮਿੰਦਰ ਸਾਹਿਬ, ਜੱਲਿਆਂ ਵਾਲਾ ਬਾਗ ਅਤੇ ਵਾਹਗਾ-ਬਾਰਡਰ ਸਮੇਤ ਕਈ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ।ਯਾਤਰਾ ਵਿੱਚ ਜਗਸੀਰ ਸਿੰਘ, ਅਮਨਦੀਪ ਕੌਰ, ਅਮਰ ਸਿੰਘ ਅਤੇ ਖੁਸ਼ਦੀਪ ਕੌਰ ਸਮੇਤ ਸਮੂਹ ਸਿੱਖਿਆਰਥੀ ਸ਼ਾਮਿਲ ਸਨ।

 

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply