ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਨਰੂਆਣਾ ਰੋਡ ਵਿਖੇ ਨੌਜਵਾਨਾਂ ਨੇ ਹੱਥਾਂ ਵਿੱਚ ਪੋਸਟਰ ਫੜ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕੰਵਲ ਵਧਵਾ, ਹਸਨ ਵਧਵਾ, ਅਕਾਸ਼, ਨੰਨੂ ਤੇ ਹੋਰ ਨੌਜਵਾਨ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media