ਧੂਰੀ, 1 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਮੋਹਲੀ ਤੋਂ ਸੇਵਾ ਲਈ ਜਾ ਰਹੇ ਇਕ ਟੈਂਪੂ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਹੈ।ਮਿਲਲੀ ਜਾਣਕਾਰੀ ਅਨੁਸਾਰ ਟੈਂਪੂ ਵਿਚ 24 ਤੋਂ 25 ਵਿਅਕਤੀ ਸਵਾਰ ਸਨ।ਸਮੁੰਦਰਗੜ੍ਹ, ਚੰਨਾ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਸਵਾਰੀਆਂ ਨਾਲ ਭਰਿਆ ਟੈਂਪੂ ਪਲਟ ਗਿਆ।ਇਸ ਹਾਦਸੇ ਵਿੱੱਚ ਟੈਂਪੂ ਵਿਚ ਸਵਾਰ ਸਾਰੇ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 9 ਵਿਅਕਤੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਅਤੇ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media