ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ, ਵੱਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਾ. ਤੇਜਵਿੰਦਰ ਸਿੰਘ ਨੇ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਿਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media