ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿਵਲ ਹਸਪਤਾਲ ਵਿਚ ਦਾਖਿਲ ਮਰੀਜ਼ ਲਈ ਐਮਰਜੇਂਸੀ ਏ- ਨੈਗਟੀਵ ਖੂਨ ਉਪਲੱਬਧ
ਕਰਵਾਇਆ ਗਿਆ।ਸੰਸਥਾ ਦੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹਰਜਿੰਦਰ ਸਿੰਘ ਵਾਸੀ ਗਣਪਤੀ ਇਨਕਲੇਵ ਜਿਸ ਦਾ ਪਿੱਤੇ ਦੀ ਪੱਥਰੀ ਦਾ ਅਪਰੇਸ਼ਨ ਹੋਣ ਕਾਰਨ ਉਸ ਨੂੰ ਐਮਰਜੇਂਸੀ ਏ ਨੈਗਟੀਵ ਖੂਨ ਦੀ ਲੋੜ ਪੈਣ ਤੇ ਬਲੱਡ ਡੋਨਰ ਜਗਮੀਤ ਸਿੰਘ ਨੇ ਆਪਣਾ ਏ-ਨੈਗਟੀਵ ਕੀਮਤੀ ਖੂਨ ਐਮਰਜੇਂਸੀ ਦਾਨ ਕੀਤਾ ਗਿਆ।ਪਰਿਵਾਰ ਦੁਆਰਾ ਸੰਸਥਾ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸੁਸਾਇਟੀ ਮੈਬਰ ਹੋਰ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media