Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ

Resultਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂੱ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਨਤੀਜੇ ਦੇ ਨਤੀਜੇ ਘੋਸਤਿ ਕੀਤੇ ਗਏ ਹਨ. ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸਤਿ ਕੀਤੇ ਗਏ ਹਨ. ਨਤੀਜੇ ਵੀ ਯੂਨੀਵਰਸਿਟੀ ਦੀ ਵੈਬਸਾਈਟ … ‘ਤੇ ਉਪਲਬਧ ਹੋਣਗੀਆਂ
1. ਬੀ ਏ / ਬੀ ਐਸ ਸੀ, ਸੈਮੇਸਟਰ -4
2. ਬੈਚਲਰ ਆਫ ਕੰਪਿਊਟਰ ਐਪਲੀਕੇਸਨ, ਸੈਮੈਸਟਰ – 4

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply