ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਚਲਾਣਾ ਕਰ ਗਏ ਸਮਾਜ ਸੇਵਕ ਸਵ. ਮਨਮੋਹਨ ਸਿੰਘ ਨਮਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਮਿਤੀ 12 ਅਗਸਤ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਸੰਧੂ ਕਲੌਨੀ ਛੇਹਰਟਾ ਅੰਮ੍ਰਿਤਸਰ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸਾਹਿਬ ਕਬੀਰ ਪਾਰਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਹੋਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media