Thursday, July 30, 2026

ਕਾਨੂੰਨ ਵਿਭਾਗ ਦੇ ਦੋ ਵਿਦਿਆਰਥੀਆਂ ਨੇ ਯੂ.ਜੀ.ਸੀ.ਨੈਟ ਪ੍ਰੀਖਿਆ ਪਾਸ ਕੀਤੀ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਦੋ ਵਿਦਿਆਰਥੀਆਂ ਨੇ ਜੁਲਾਈ 2018 ਵਿੱਚ ਹੋਈ ਯੂ.ਜੀ.ਸੀ.ਐਨ.ਈ.ਟੀ ਪ੍ਰੀਖਿਆ ਪਾਸ ਕੀਤੀ। ਲਾਅ ਵਿਭਾਗ ਦੇ ਮੁਖੀ ਡਾ. ਕੁਲਜੀਤ ਕੌਰ ਨੇ ਇਸ ਸਫਲਤਾ ਲਈ ਵਿਦਿਆਰਥੀਆਂ ਇਸਿ਼ਤਾ ਅਤੇ ਯੋਗੇਸ਼ ਨੂੰ ਵਧਾਈ ਦਿੱਤੀ ਹੈ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply