ਧੂਰੀ, 16 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਬੇਨੜਾ ਐਮ.ਪੀ.ਸੀ.ਏ.ਐਸ.ਐਸ ਲਿਮ: ਵਿੱਚ ਪ੍ਰਧਾਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਵਿੱਚ ਨਵਾਂ
ਟਰੈਕਟਰ ਨਿਊ ਜੌਂਡੀਅਰ ਮਾਰਕੀਟ ਵਿੱਚ ਲਿਆਂਦਾ ਗਿਆ।ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਇਹ ਟਰੈਕਟਰ ਸੋਸਾਇਟੀ ਦੇ ਮੈਂਬਰਾਂ, ਗੈਰ-ਮੈਂਬਰਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਲਾਹੇਵੰਦ ਹੋਵੇਗਾ ਅਤੇ ਇਸ ਦੀ ਖੁਸ਼ੀ ਵਿੱਚ ਸੋਸਾਇਟੀ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਇਸ ਮੌਕੇ ਸੈਕਟਰੀ ਹਰਭਜਨ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਮੈਂਬਰ ਜਰਨੈਲ ਸਿੰਘ ਜੈਲੀ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਧੂਰੀ ਪਿੰਡ ਅਤੇ ਵੱਡੀ ਗਿਣਤੀ `ਚ ਪਿੰਡ ਵਾਸੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media