ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਾਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਲੋਂ ਮਾਝਾ ਹਾਉਸ ਅੰਮ੍ਰਿਤਸਰ ਦੇ ਸਹਿਯਗ ਨਾਲ ਤਿੱਬਤੀਅਨ ਆਰਟੀਫੈਕਟਸ ਪ੍ਰਦਰਸ਼ਨੀ 18 ਤੋਂ 20 ਅਗਸਤ ਤੱਕ ਲਗਾਈ ਜਾ ਰਹੀ ਹੈ।ਆਰਟ ਗੈਲਰੀ ਦੇ ਜਨਰਲ ਸੱਕਤਰ ਡਾਕਟਰ ਅਰਵਿੰਦਰ ਸਿੰਘ ਚਮਕ ਨੇ ਦੱਸਿਆ ਕਿ ਇਸ ਵਿਲੱਖਣ ਪ੍ਰਦਰਸ਼ਨੀ ਦਾ ਉਦਘਾਟਨ 18 ਅਗਸਤ ਨੂੰ ਸ਼ਾਮ 4.00 ਵਜੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਕਰਨਗੇ।ਉਨਾਂ ਕਿਹਾ ਕਿ ਆਰਟ ਗੈਲਰੀ ਵਿਖੇ ਲੱਗਣ ਵਾਲੀ ਇਹ ਪ੍ਰਦਰਸ਼ਨੀ ਅਜੇ ਤੱਕ ਭਾਰਤ ਵਿੱਚ ਕਿਤੇ ਵੀ ਨਹੀਂ ਲੱਗੀ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media