ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸੰਗਤ ਲਾਂਘਾ ਕਰਤਾਰਪੁਰ ਨਾਂ ਦੇ ਜਥੇ ਨੇ ਸੰਗਰਾਂਦ ਦੇ ਦਿਹਾੜੇ ਕਰਤਾਰਪੁਰ ਸਾਹਿਬ ਦੇ ਖੁੱਲੇ ਲਾਂਘੇ ਲਈ ਡੇਰਾ ਬਾਬਾ ਨਾਨਕ ਹਿੰਦ-ਪਾਕ ਸਰਹੱਦ ਤੇ ਅਰਦਾਸ ਕੀਤੀ।ਜਥੇ ਦੇ ਮੁਖੀ ਬੀ.ਐਸ ਗੁਰਾਇਆ ਨੇ ਕਿਹਾ ਹੈ ਕਿ ਪਾਕਿਸਤਾਨ ਵਿਚ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਬਣਨ ਨਾਲ ਦੋਵਾਂ ਮੁਲਕਾਂ ਵਿਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ ਹਨ ਉਨਾਂ ਕਿਹਾ ਕਿ ਉਪਮਹਾਂਦੀਪ ਵਿਚ ਸ਼ਾਂਤੀ ਕਾਇਮ ਕਰਨ ਲਈ ਜਰੂਰੀ ਹੈ ਕਿ ਭਾਰਤ ਸਰਕਾਰ ਵੀ ਮਿਲ ਬੈਠ ਕੇ ਕਸ਼ਮੀਰ ਮਲੇ ਦਾ ਕੋਈ ਹੱਲ ਲੱਭਣ ਦੀ ਕੋਸ਼ਿਸ਼ ਕਰੇ।ਕਿਉਂਕਿ ਹੋਰ ਜਿਆਦਾ ਕਸ਼ਦਿਗੀ ਦੋਵਾਂ ਮੁਲਕਾਂ ਦੇ ਗਰੀਬ ਅਵਾਮ ਦੇ ਹੱਕ ਵਿਚ ਨਹੀ ਹੋਵੇਗਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media