ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜੋੜਾ ਘਰਾਂ ਦੀ ਸੇਵਾ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਸਾਖੀ, ਸ੍ਰੀ ਮੁਕਤਸਰ ਸਾਹਿਬ
ਮੇਲਾ ਮਾਘੀ ਆਦਿ ਵਿਖੇ ਸੇਵਾ ਕਰਨ ਵਾਲੇ ਸੇਵਕ ਦਲ ਖਾਲਸਾ ਦੀਵਾਨ ਸ੍ਰੀ ਸਿੰਘ ਸਭਾ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ ਸਾਲਾਨਾ ਚੋਣ `ਚ ਗੁਰਮੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ।ਇਸ ਤੋਂ ਇਲਾਵਾ ਚੇਅਰਮੈਨ ਸੁਰਿੰਦਰ ਸਿੰਘ ਛਿੰਦਾ, ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਖਜ਼ਾਨਚੀ ਦਲਜੀਤ ਸਿੰਘ ਅਤੇ ਸਟੋਰ ਕੀਪਰ ਮਲਕੀਤ ਸਿੰਘ ਤੇ ਰਾਣਾ ਸਿੰਘ ਨੂੰ ਬਣਾਏ ਗਏ।ਪ੍ਰਧਾਨ ਅਤੇ ਚੇਅਰਮੈਨ ਨੂੰ ਮੁੱਖ ਗ੍ਰੰਥੀ ਭਾਈ ਗੁਰਇੰਦਰਦੀਪ ਸਿੰਘ ਵਲੋਂ ਗੁਰੂ ਦੀ ਬਖ਼ਸ਼ਿਸ਼ ਸਿਰਪੋਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media