ਧੂਰੀ, 22 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਦੇ ਪ੍ਰੈਸ ਦਫਤਰ ਵਿਖੇ ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖੀ ਬਲਜੀਤ ਸਿੰਘ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ, ਐਂਟੀ ਕੁਰੱਪਸ਼ਨ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਤਰਸੇਮ ਵਰਮਾ, ਸੋਸ਼ਲ ਵੈਲਫੇਅਰ ਯੂਨਿਟ ਧੂਰੀ ਦੇ ਪ੍ਰਧਾਨ ਤਰਸੇਮ ਮਿੱਤਲ ਵੱਲੋਂ ਸਾਂਝੇ ਤੌਰ `ਤੇ `ਲੋਕ ਭਲਾਈ ਦਾ ਸੁਨੇਹਾ` ਅਖਬਾਰ ਦਾ ਸਪਲੀਮੈਂਟ ਰੀਲੀਜ਼ ਕੀਤਾ ਗਿਆ।ਇਸ ਮੌਕੇ ਕੁਲਵਿੰਦਰ ਸਿੰਘ ਮਿੰਟੂ, ਧਰਮਵੀਰ ਸਿੰਘ, ਤਰਸੇਮ ਸੈਣੀ ਅਤੇ ਸੁਖਵਿੰਦਰ ਸਿੰਘ ਸੁੱਖੀ ਆਦਿ ਵੀ ਹਾਜ਼ਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media