ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੌਰਾਨ ਸਕੂਲ ਦੇ ਬੱਚਿਆਂ ਦਰਮਿਆਨ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੀਆਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ।ਰੱਖੜੀ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਉਣ ਵਾਲੇ ਬੱਚਿਆਂ ਨੂੰ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਨਮਾਨਿਤ ਕੀਤਾ ਗਿਆ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media