ਭੀਖੀ, 28 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦਸਿਆ ਹੈ ਕਿ ਈਦ-ਉਲ-ਜੂਹਾ (ਬਕਰੀਦ) ਦੇ ਅਵਸਰ `ਤੇ ਪੰਜਾਬ ਸਰਕਾਰ ਵਲੋਂ ਛੁੱਟੀ ਐਲਾਨੇ ਜਾਣ ਕਰ ਕੇ ਰੱਦ ਹੋਈ 22 ਅਗਸਤ ਨੂੰ ਹੋਣ ਵਾਲੀ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਹੁਣ ਮਿਤੀ 4-9-2018 ਨੂੰ ਕਰਵਾਈ ਜਾ ਰਹੀ ਹੈ, ਪ੍ਰੰਤੂ ਇਨ੍ਹਾਂ ਵਿਸ਼ਿਆਂ ਨਾਲ ਸਬੰਧਤ ਪ੍ਰਯੋਗੀ ਪ੍ਰੀਖਿਆ ਦੀਆਂ ਮਿਤੀਆਂ ਪਹਿਲਾਂ ਵਾਂਗ 29 ਅਗਸਤ ਤੋਂ 31 ਅਗਸਤ ਹੀ ਹੋਣਗੀਆਂ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media