Wednesday, June 24, 2026

ਮੇਜਰ ਧਿਆਨ ਸਿੰਘ ਨੂੰ ਸਮਰਪਿਤ ਕਰਵਾਈ ਮੈਰਾਥਨ ਦੋੜ

PPN3008201804ਭੀਖੀ, 30 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਐਲੀਮੈਟਰੀ ਸਕੂਲ ਵਿੱਚ ਵਿਦਿਆਰਥੀਆ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਤੇ ਮੈਰਾਥਨ ਦੋੜ੍ਹ ਕਰਵਾਈ ਗਈ।ਸਕੂਲ ਮੁੱਖੀ ਬਲਦਰਸ਼ਨ ਸਿੰਘ ਨੇ ਕਿਹਾ ਕਿ ਮਹਾਨ ਖਿਡਾਰੀਆਂ ਦੇ ਜੀਵਨ ਤੋਂ ਸਿੱਖਿਆਂ ਲੈਦੇ ਹੋਏ ਵਿਦਿਆਰਥੀਆਂ ਵਿੱਚ ਖੇਡ ਲਗਨ ਪੈਦਾ ਕਰਨ ਲਈ ਅੱਜ ਇਹ ਦੌੜ੍ਹ ਤੋਂ ਹੋਰ ਖੇਡਾਂ ਵੀ ਕਰਵਾਈਆ ਗਈਆ।ਇਸ ਅਵਸਰ `ਤੇ ਮੈਡਮ ਬਬਤੀ ਰਾਣੀ, ਸੁਖਵਿੰਦਰ ਕੌਰ, ਹਰਜਿੰਦਰ ਕੌਰ, ਚਰਨਜੀਤ ਸਿੰਘ, ਨਾਇਬ ਸਿੰਘ ਅਤੇ ਜਗਜੀਵਨ ਸਿੰਘ ਨੇ ਪੂਰਾ ਸਹਿਯੋਗ ਦਿੱਤਾ।

 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply