ਅੰਮ੍ਰਿਤਸਰ, 3 ਸਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਸਥਾਨਕ ਸੁੁਲਤਾਨਵਿੰਡ ਰੋਡ ਸਥਿਤ ਪੁਰਾਤਣ ਸ਼ਿਵ ਮੰਦਰ ਸੁੱਕਾ ਤਲਾਬ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ
ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੰਦਰ ਟਰੱਸਟ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਵੱਡੀ ਗਿਣਤੀ `ਚ ਮੰਦਰ ਪਹੁੰਚੀਆਂ ਇਲਾਕਾ ਵਾਸੀ ਸੰਗਤਾਂ ਨੇ ਪੂਜਾ ਅਰਚਨਾ ਕੀਤੀ ਅਤੇ ਭਗਤਾਂ ਨੇ ਸ੍ਰੀ ਕਿਸ਼੍ਰਨ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।ਇਸ ਤੋਂ ਇਲਾਵਾ ਕਈ ਧਾਰਮਿਕ ਤੇ ਰਾਜਸੀ ਸ਼ਖਸ਼ੀਅਤਾਂ ਨੇ ਵੀ ਮੰਦਰ ਵਿੱਚ ਹਾਜਰੀ ਲਵਾਈ।ਲੰਗਰ ਭੰਡਾਰਾ ਅਤੁੱਟ ਵਰਤਾਇਆ ਗਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media