Tuesday, September 29, 2026

ਜਿਲਾ ਮਾਨਸਾ ਤੋਂ ਚੌਦਵਾਂ ਜੱਥਾ ਬਰਗਾੜੀ ਲਈ ਰਵਾਨਾ

ਭੀਖੀ, 4 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ PPN0409201802ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਅਤੇ ਵਰਕਿੰਗ ਕਮੇਟੀ ਮੈਂਬਰ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਜਿਲਾ ਮਾਨਸਾ ਵਲੋ ਚੌਦਵਾਂ ਜੱਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਗੁਰਦੁਆਰਾ ਸਾਹਿਬ ਮਾਨਸਾ ਕੈਂਚੀਆਂ ਤੋਂ ਬਰਗਾੜੀ ਲਈ ਰਵਾਨਾ ਹੋਇਆ।
ਇਸ ਸਮੇਂ ਉਨ੍ਹਾਂ ਨਾਲ ਸਰਬਜੀਤ ਸਿੰਘ ਪ੍ਰਧਾਨ ਕੈਲੇਫੋਰਨੀਆਂ ਗਤਕਾ ਦਲ ਪੰਜਾਬ ਮੱਖਣ ਖੀਵਾ ਦਿਆਲੂ, ਜੋਗਿੰਦਰ ਸਿੰਘ ਬੋਹਾ ਜਿਲਾ ਪ੍ਰਧਾਨ ਕਿਸਾਨ ਵਿੰਗ ਮੇਜਰ ਸਿੰਘ ਅਕਲੀਆਂ, ਕਿਸਾਨ ਵਿੰਗ ਲਵਪ੍ਰੀਤ ਸਿੰਘ ਪ੍ਰਧਾਨ ਯੂਥ ਵਿੰਗ,  ਹਾਕਮ ਸਿੰਘ ਪ੍ਰਧਾਨ ਅਤਲਾ ਕਲਾਂ, ਮੱਘਰ ਸਿੰਘ, ਕੇਵਲ ਸਿੰਘ, ਬਲਵੀਰ ਸਿੰਘ, ਸੁਖਦੇਵ ਸਿੰਘ ਬਲੋਰ ਸਿੰਘ ਮਨਜਿੰਦਰ ਸਿੰਘ ਹੋਡਲਾ ਸਾਬ ਸਿੰਘ ਗੁਰਦੀਪ ਸਿੰਘ ਦਰਸ਼ਨ ਸਿੰਘ ਹਰਜਿੰਦਰ ਸਿੰਘ ਮਾਖਾ, ਸੁਖਜੀਤ ਕੋਰ ਅਤਲਾ,  ਜਗਪਾਲ ਸਿੰਘ ਅਤਲਾ ਖੁਰਦ, ਸੁਖਰਾਜ ਸਿੰਘ ਅਤਲਾ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply